Featured India National News Punjab Punjabi

ਗੁਰਦੁਆਰਾ ਸਾਹਿਬ ਜਲਵਾਣਾ ਵਿਖੇ ਲੰਗਰ ਹਾਲ ਦਾ ਨੀਂਹ ਪੱਥਰ ਰੱਖਿਆ ਗਿਆ

ਸੰਦੌੜ 06 ਜੁਲਾਈ (ਹਰਮਿੰਦਰ ਸਿੰਘ ਭੱਟ)
ਨਜ਼ਦੀਕੀ ਪਿੰਡ ਜਲਵਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਸਦਕਾ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਦਾ ਨੀਂਹ ਪੱਥਰ ਬਾਬਾ ਮੇਜਰ ਸਿੰਘ (ਹਜ਼ੂਰ ਸਾਹਿਬ ਵਾਲੇ), ਬਾਬਾ ਨਿਰਮਲ ਸਿੰਘ (ਦਿੱਲੀ ਵਾਲੇ), ਬਾਬਾ ਅਜੈਬ ਸਿੰਘ (ਹਜ਼ੂਰ ਸਾਹਿਬ ਵਾਲੇ) ਵੱਲੋਂ ਰੱਖਿਆ ਗਿਆ । ਇਸ ਮੌਕੇ ਹੈੱਡ ਗ੍ਰੰਥੀ ਭਾਈ ਗੁਰਮੀਤ ਸਿੰਘ, ਸਰਪੰਚ ਹਰੀਪਾਲ ਸਿੰਘ, ਸ. ਹਰਮਿੰਦਰ ਸਿੰਘ ਭੋਲਾ, ਪ੍ਰਧਾਨ ਨੈਬ ਸਿੰਘ, ਮੀਤ ਪ੍ਰਧਾਨ ਰਾਮ ਸਿੰਘ, ਮੈਂਬਰ ਜਸਵਿੰਦਰ ਸਿੰਘ ਨੰਬਰਦਾਰ, ਮੈਂਬਰ ਬਲਵਿੰਦਰ ਸਿੰਘ, ਚਰਨ ਸਿੰਘ, ਬਾਬਾ ਮਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਗਿਆਨੀ ਮੇਜਰ ਸਿੰਘ, ਮਿਸਤਰੀ ਗੁਰਦੇਵ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਹਾਕਮ ਸਿੰਘ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸਜਣ ਹਾਜ਼ਰ ਸਨ।

Related posts

ਕੁਲਬੀਰ ਸਿੰਘ ਰਿੰਕਾ ਸਾਹੀ ਯੂਥ ਅਕਾਲੀ ਦਲ ਸਰਕਲ ਸੰਦੌੜ ਅਤੇ ਐਡਵੋਕੇਟ ਸੁਖਚੈਨ ਸਿੰਘ ਮਾਲੇਰਕੋਟਲਾ ਦੇ ਯੂਥ ਪ੍ਰਧਾਨ ਨਿਯੁਕਤ

INP1012

ਕੇਜਰੀਵਾਲ ਆਪਣੀਆਂ ਨਾਕਾਮੀਆਂ ਮੋਦੀ ਅਤੇ ਬਾਦਲ ਦੀ ਤਰਾਂ ਇਸ਼ਤਿਹਾਰਾਂ ਰਾਹੀਂ ਛੁਪਾਉਣ ਦੀ ਕੋਸ਼ਿਸ਼ ਕਰ ਰਹੇ ਹਨ : ਗੁਰਮੇਲ ਪਹਿਲਵਾਨ

INP1012

ਲਖਾਂ ਦੁੱਖਾਂ ਨੂੰ ਸਹਾਰਦੀ ਮਾਂ ਦਾ ਦਰਦ ਕੌਣ ਸੁਣੇ?–ਹਰਮਿੰਦਰ ਸਿੰਘ ਭੱਟ

INP1012

Leave a Comment