Featured India National News Punjab Punjabi

ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਜਥੇਦਾਰ ਅਵਤਾਰ ਸਿੰਘ ਬ੍ਰਹਮਾ ਦਾ 28ਵਾਂ ਸ਼ਹੀਦੀ ਦਿਹਾੜਾ 24 ਜੁਲਾਈ ਨੂੰ ਮਨਾਇਆ ਜਾਵੇਗਾ – ਰਣਜੀਤ ਸਿੰਘ ਦਮਦਮੀ ਟਕਸਾਲ

Bhramaਸੰਦੌੜ 14 ਜੁਲਾਈ (ਹਰਮਿੰਦਰ ਸਿੰਘ ਭੱਟ)
ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ ਅਤੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਦਮਦਮੀ ਟਕਸਾਲ ਦੇ ਚੌਦਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਸਿੱਖ ਕੌਮ ਦੇ ਗਲੋਂ ਗੁਲਾਮੀ ਦਾ ਜੂਲਾ ਲਾਹੁਣ ਲਈ ਆਰੰਭੇ ਸੰਘਰਸ਼ ਦੌਰਾਨ ਸ਼ਹਾਦਤ ਪਾਉਣ ਵਾਲੇ ਸਿੱਖ ਜਰਨੈਲ, ਮੰਡ ਦੇ ਬਾਦਸ਼ਾਹ ਨਾਮ ਨਾਲ ਜਾਣੇ ਜਾਂਦੇ, ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਪਹਿਲੇ ਮੁਖੀ ਅਮਰ ਸ਼ਹੀਦ ਜਥੇਦਾਰ ਭਾਈ ਅਵਤਾਰ ਸਿੰਘ ਬ੍ਰਹਮਾ ਦਾ 28 ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਵਲੋਂ ਖ਼ਾਲਸਾ ਸੇਵਾ ਜਥੇਬੰਦੀ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦਾਂ ਸਾਹਿਬ ਬਾਬਾ ਨਿਧਾਨ  ਧਿਆਣਾ ਜਿਲਾ ਪ੍ਰਧਾਨ ਭਾਈ ਸਿਮਰਜੀਤ ਸਿੰਘ ਖ਼ਾਲਸਾ ਆਦਿ ਫ਼ੈਡਰੇਸ਼ਨ ਵਰਕਰ ਹਾਜਰ ਸਨ।

Related posts

ਆਪ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੇ ਕੀਤਾ ਚੋਣ ਪ੍ਰਚਾਰ ਸ਼ੁਰੂ

INP1012

ਬਾਬਾ ਈਸ਼ਰ ਸਿੰਘ ਜੀ ਦੇ ਜਨਮ ਦਿਹਾੜੇ ਤੇ ਨਾਨਕਾ ਨਗਰ ਬੜੂੰਦੀ ਚ ਵਿਸ਼ਾਲ ਨਗਰ ਕੀਰਤਨ ਸਜਾਏ,ਸੰਗਤਾਂ ਨੇ ਵੱਡੀ ਤਾਦਾਦ ਚ ਕੀਤੀ ਸ਼ਿਰਕਤ

INP1012

ਪੰਜਾਬ ਦੇ ਅੰਦਰ ਵਸਦਾ ਪੰਜਾਬ ਤੇ ਪੰਜਾਬ ਤੋਂ ਬਾਹਰ ਵੱਸਦਾ ਪੰਜਾਬ—ਗੁਰਮੀਤ ਸਿੰਘ ਪਲਾਹੀ

INP1012

Leave a Comment