Featured India National News Punjab Punjabi Video

ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ੯ ਜੂਨ ਨੂੰ

ਸੰਦੌੜ (ਹਰਮਿੰਦਰ ਸਿੰਘ ਭੱਟ)
ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਸਾਧੂ ਰਾਮ ਜੀ ਪਿੰਡ ਸ਼ੇਰਗੜ੍ਹ ਵਿਖੇ ੯ ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਜਾ ਰਿਹਾ ਹੈ ਇਸ ਵਿੱਚ ਭਾਈ ਹਰਦੀਪਕ ਸਿੰਘ ਜੀ ਖਾਲਸਾ ਟਿੱਬੇ ਵਾਲੇ ਰੱਬੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।ਇਸ ਜਾਣਕਾਰੀ ਦਿੰਦਿਆਂ ਭਾਈ ਹਰਦੀਪਕ ਸਿੰਘ ਨੇ ਕਿਹਾ ਕਿ ਅੱਜ ਸਮੂਹ ਸੰਗਤਾਂ ਨੂੰ ਗੁਰੂ ਲੜ ਲੱਗ ਕੇ ਆਪਸੀ ਭਾਈਚਾਰਕ ਸਾਂਝ ਨਾਲ ਰਹਿਣਾ ਚਾਹੀਦਾ ਹੈ।

Related posts

ਸ਼ਾਬਕਾ ਫੋਜੀਆਂ ਨਾਲ ਭਿਖਾਰੀਆਂ ਵਾਲਾ ਸਲੂਕ ਕਰ ਰਹੀ ਹੈ ਮੋਦੀ ਸਰਕਾਰ –ਚੇਅਰਮੈਨ ਪੰਨੂ

INP1012

ਕਵਿਤਾ – ਮਾਂ

INP1012

ਰੱਬ ਰੱਖੇ ਇੱਤਫਾਕ ਘਰ ਪਿਆਰ ਨਾਲ ਬੰਨਦਾਂ – ਸਤਵਿੰਦਰ ਕੌਰ ਸੱਤੀ (ਕੈਲਗਰੀ) -ਕੈਨੇਡਾ

INP1012

Leave a Comment