Featured India National News Punjab Punjabi Social

ਸੰਦੌੜ ਪੁਲਿਸ ਨੇ ਨਾਕੇ ਲਗਾ ਕੇ ਵਾਹਣਾ ਦੀ ਕੀਤੀ ਚੈਕਿੰਗ

ਸੰਦੌੜ (ਹਰਮਿੰਦਰ ਸਿੰਘ ਭੱਟ)
ਪੁਲਿਸ ਥਾਣਾ ਸੰਦੌੜ ਦੇ ਇੰਸਪੈਕਟਰ ਰਣਵੀਰ ਸਿੰਘ ਦੀ ਅਗਵਾਈ ਵਿੱਚ ਥਾਣੇ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ ਵਾਹਣਾ ਦੀ ਚੈਕਿੰਗ ਕੀਤੀ ਗਈ।ਇਸ ਮੌਕੇ ਇੰਸਪੈਕਟਰ ਰਣਬੀਰ ਸਿੰਘ ਨੇ ਦੱਸਿਆ ਕਿ ਇਹ ਚੈਕਿੰਗ ਘੱਲੂਘਾਰਾ ਦਿਵਸ ਦੇ ਸਬੰਧ ਵਿੱਚ ਕੀਤੀ ਜਾ ਰਹੀ ਹੈ ਤਾਂ ਜੋ ਅਮਨ ਸ਼ਾਂਤੀ ਦਾ ਮਹੌਲ ਕਾਇਮ ਰੱਖਿਆ ਜਾ ਸਕੇ।ਉਹਨਾਂ ਕਿਹਾ ਕਿ ਪੁਲਿਸ ਹਰ ਲੋਕਾਂ ਦੇ ਜਾਨ ਮਾਲ ਦੀ ਸਰੱਖਿਆ ਲਈ ਵਚਨਬੱਧ ਹੈ।ਇਸ ਮੌਕੇ ਹੌਲਦਾਰ ਹਰਪਾਲ ਸਿੰਘ ਪੰਜਗਰਾਈਆਂ,ਕਾਂਸਟੇਬਲ ਹਰਮਨ ਸਿੰਘ,ਸਤਵੰਤ ਸਿੰਘ ਸਮੇਤ ਕਈ ਮੁਲਾਜ਼ਮ ਹਾਜ਼ਰ ਸਨ।

Related posts

ਸਰੀਰਕ ਤੌਰ ‘ਤੇ ਅਪੰਗ ਵਿਦਿਆਰਥੀਆਂ ਨੂੰ ਹਮਦਰਦੀ ਨਾਲੋਂ ਸੰਵੇਦਨਾ ਦੀ ਲੋੜ-ਰਵੀ ਭਗਤ

INP1012

ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਲਈ ਮੋਬਾਈਲ ਐਪ ‘ਫੀਬੈਂਕ’ ਜਾਰੀ

INP1012

ਗੁਰੂ ਗੋਬਿੰਦ ਸਿੰਘ ਜੀ ਗੁਰੂ ਜੀ ਮਰਦ ਨੂੰ ਸਿੰਘ ਔਰਤ ਨੂੰ ਕੌਰ ਦਾ ਨਾਂਮ ਦੇ ਗਏ-ਸਤਵਿੰਦਰ ਕੌਰ ਸੱਤੀ (ਕੈਲਗਰੀ)- ਕੈਨੇਡਾ

INP1012

Leave a Comment