ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੰਦੀ ਸਿੰਘਾਂ ਦੇ ਮਾਮਲੇ ਵਿੱਚ ਮਿਲਣ ਲਈ ਜਲਦੀ ਤੋਂ ਜਲਦੀ ਸਮਾਂ ਦੇਣ ਦੀ ਮੰਗ ਕੀਤੀ ਹੈ।
ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀ ਜੋ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ, ਦੀ ਰਿਹਾਈ ਲਈ ਮੰਗ ਸਿੱਖ ਭਾਈਚਾਰੇ ਵੱਲੋਂ ਵਾਰ-ਵਾਰ ਚੁੱਕੀ ਜਾਂਦੀ ਰਹੀ ਹੈ।
257 Views