ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾਇਆ

ਵੀਕੇ ਭਾਵਰਾ ਨੂੰ ਪੰਜਾਬ ਦੇ ਡੀਜੀਪੀ ਦੇ ਅਹੁਦੇ ਤੋਂ ਹਟਾ ਦਿੱਤੀ ਗਿਆ ਹੈ। ਉਨ੍ਹਾਂ ਨੂੰ ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਦੱਸ ਦਈਏ ਕਿ ਭਾਵਰਾ ਲੰਬੀ ਛੁੱਟੀ ‘ਤੇ ਚਲੇ ਗਏ ਸਨ। ਉਨ੍ਹਾਂ ਦੀ ਥਾਂ ਉਤੇ ਗੌਰਵ ਯਾਦਵ ਨੂੰ ਵਧੀਕ ਡੀਜੀਪੀ ਵਜੋਂ ਨਿਯੁਕਤ ਕੀਤਾ ਗਿਆ ਸੀ।

 

163 Views