ਟੋਰਾਂਟੋ: ਜਗਮੀਤ ਸਿੰਘ ਐਮ.ਪੀ ਕੈਨੇਡਾ ਦੀ ਨੈਸ਼ਨਲ ਡੈਮੋਕ੍ਰੇਟਿਕ ਪਾਰਟੀ (ਐਨ.ਡੀ.ਪੀ.) ਨੇ ਕੈਨੇਡਾ ਦੀ ਧਰਤੀ ‘ਤੇ ਖਾਲਿਸਤਾਨ ਰਾਏਸ਼ੁਮਾਰੀ ਲਈ ਸਮਰਥਨ ਦਾ ਐਲਾਨ ਕਰਦਿਆਂ ਇਸ ਨੂੰ ਸਥਾਨਕ ਅਤੇ ਅੰਤਰਰਾਸ਼ਟਰੀ ਕਾਨੂੰਨਾਂ ਵਿੱਚ ਦਰਜ ਕੈਨੇਡੀਅਨ ਸਿੱਖਾਂ ਦਾ ਬੁਨਿਆਦੀ ਮਨੁੱਖੀ ਅਧਿਕਾਰ ਕਰਾਰ ਦਿੱਤਾ ਹੈ।
121 Views