ਜਰਮਨ : ਵਿਖੇ 26 ਜਨਵਰੀ ਦਿਨ ਵੀਰਵਾਰ ਨੂੰ 11-2 ਵਜੇ ਤੱਕ ਭਾਰਤੀ ਅੰਬੈਸੀ ਦੇ ਸਾਹਮਣੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੰਥਕ ਜਥੇਬੰਦੀਆਂ, ਮਨੁੱਖੀ ਅਧਿਕਾਰ ਸੰਸਥਾਵਾਂ ਤੇ ਸਿੱਖ ਸੰਗਤਾਂ ਵੱਲੋਂ ਸਾਂਝੇ ਤੌਰ ਤੇ, ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਤੇ ਸਿੱਖ ਸਿਆਸੀ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ, ਜ਼ੋਰਦਾਰ ਰੋਸ ਮੁਜਾਹਰਾ
🔷ਆਪਣਾ ਕੌਮੀ ਅਤੇ ਇਖਲਾਕੀ ਫ਼ਰਜ਼ ਸਮਝਦੇ ਹੋਏ ਜ਼ਰੂਰ ਹਾਜ਼ਰੀਆਂ ਭਰੋ🔷
ਬੇਨਤੀ ਕਰਤਾਃ ਕੌਮੀ ਇਨਸਾਫ਼ ਮੋਰਚਾ
117 Views