ਹਵਾਰਾ ਦੀ ਸਿੱਖ ਕੈਦੀਆਂ ਦੀ ਰਿਹਾਈ ਲਈ ਚੱਲਦੇ ਮੋਰਚੇ ਦੇ ਆਗੂਆਂ ਨੂੰ ਚਿੱਠੀ ਰਾਹੀਂ ਹਦਾਇਤ
ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ਾਂ ਅਧੀਨ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੇ ਇੱਕ ਚਿੱਠੀ ਲਿਖੀ ਹੈ।
ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਲਈ ਪੰਜਾਬ ਦੇ ਮੁਹਾਲੀ ਵਿੱਚ ਲੱਗੇ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੂੰ ਇਹ ਚਿੱਠੀ ਸੰਬੋਧਿਤ ਹੈ। ਮੋਰਚੇ ਦੇ ਨੁਮਾਇੰਦਿਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ 31 ਜਨਵਰੀ ਨੂੰ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨਾਲ ਮੁਲਾਕਾਤ ਕੀਤੀ ਹੈ।
ਜਗਤਾਰ ਸਿੰਘ ਹਾਵਾਰਾ ਨੇ ਆਪਣੀ ਚਿੱਠੀ ਰਾਹੀਂ ਦੱਸਿਆ ਹੈ ਕਿ ਇਸ ਮੋਰਚੇ ਵਿੱਚ ਸਟੇਜ ਉੱਤੇ ਕਿਹੜੇ ਮੁੱਦਿਆਂ ਬਾਰੇ ਬੋਲਿਆ ਜਾਵੇ, ਲੋਕਾਂ ਦਾ ਵਤੀਰਾ ਕਿਹੋ ਜਿਹਾ ਹੋਵੇ ਅਤੇ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ਬਾਰੇ ਇਤਰਾਜ ਹੋਵੇ ਤਾਂ ਕਿਵੇਂ ਪ੍ਰਤੀਕਿਰਿਆ ਦੇਣੀ ਹੈ।ਮੋਰਚੇ ਨਾਲ ਸਬੰਧਤ ਵਕੀਲ ਗੁਰਸ਼ਰਨ ਸਿੰਘ ਧਾਲੀਵਾਲ ਨੇ ਹਵਾਰਾ ਦੀ ਚਿੱਠੀ ਵਿੱਚ ਜੋ ਹੈ ਉਸ ਬਾਰੇ ਜਾਣਕਾਰੀ ਦਿੱਤੀ।
ਚਿੱਠੀ ਵਿੱਚ ਜਗਤਾਰ ਸਿੰਘ ਹਵਾਰਾ ਦੇ ਹਵਾਲੇ ਨਾਲ ਕੀ ਹੈ
103 Views