ਉਮਰ ਕੈਦ ਦੀ ਸਜ਼ਾ ਭੁਗਤ ਰਹੇ ਬੰਦੀ ਸਿੰਘ ਹਰਜੀਤ ਸਿੰਘ ਕਾਲਾ ਦੀ ਮਾਤਾ ਦੇ ਇਲਾਜ ਲਈ ਸੰਗਤਾਂ ਨੂੰ ਸਹਿਯੋਗ ਕਰਨ ਦੀ ਅਪੀਲ

ਉਮਰ ਕੈਦ ਦੀ ਸਜ਼ਾ ਭੁਗਤ ਰਹੇ ਬੰਦੀ ਸਿੰਘ ਹਰਜੀਤ ਸਿੰਘ ਕਾਲਾ ਦੀ ਮਾਤਾ ਦੇ ਇਲਾਜ ਲਈ ਸੰਗਤਾਂ ਨੂੰ ਸਹਿਯੋਗ ਕਰਨ ਦੀ ਅਪੀਲ

ਵੱਖ ਵੱਖ ਕੇਸਾਂ ਵਿੱਚ ਪਿਛਲੇ 20 ਸਾਲਾਂ ਤੋਂ ਵੀ ਜ਼ਿਆਦਾ ਸਮੇਂ ਤੋਂ ਜੇਲ੍ਹ ਕੱਟ ਰਹੇ ਭਾਈ ਹਰਜੀਤ ਸਿੰਘ ਕਾਲਾ ਦੀ ਬਜ਼ੁਰਗ ਮਾਤਾ ਨੂੰ ਮਿਰਗੀ ਦੇ ਦੌਰੇ ਪੈਂਦੇ ਹਨ ਜਿਸ ਕਰਕੇ ਉਹ ਇਸ ਸਮੇਂ ਇਲਾਜ ਅਧੀਨ ਹਨ ।

ਮਾਤਾ ਜੀ ਦੇ ਮੈਡੀਕਲ ਟੈਸਟਾਂ, ਦਵਾਈਆਂ ਅਤੇ ਹੋਰ ਖਰਚਿਆਂ ਲਈ ਸੰਗਤਾਂ ਨੂੰ ਸਹਿਯੋਗ ਦੀ ਅਪੀਲ ਹੈ ।

ਸਿੱਖ ਰਿਲੀਫ ਵੱਲੋਂ ਭਾਈ ਹਰਜੀਤ ਸਿੰਘ ਕਾਲਾ ਦੀ ਸੰਗਤਾਂ ਦੇ ਸਹਿਯੋਗ ਨਾਲ ਮਹੀਨਾਵਾਰੀ ਮਦਦ ਲਗਾਤਾਰ ਜਾਰੀ ਹੈ ।

https://cafdonate.cafonline.org/15677

https://www.sikhrelief.org/donate/

146 Views