18 ਸਤੰਬਰ ਨੂੰ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜਾ ਮੌਕੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੱਕ ਤੱਕ ਕੱਢਿਆ ਜਾਵੇਗਾ ਨਗਰ ਕੀਰਤਨ…
ਚੰਡੀਗੜ੍ਹ (ਮੰਗਤ ਸਿੰਘ ਸੈਦਪੁਰ) : ਦੇਸ਼ ਦੀ ਆਜ਼ਾਦੀ ਵਿੱਚ 93% ਕੁਰਬਾਨੀਆਂ ਕਰਨ ਨੂੰ 1947 ਤੋਂ ਲੈ ਕੇ ਅੱਜ ਤੱਕ ਹਿੰਦੂ ਬਹੁ ਗਿਣਤੀ ਦੀਆਂ ਸਰਕਾਰਾਂ ਵੱਲੋਂ ਇਨਸਾਫ਼ ਦੇਣ ਦੀ ਬਜਾਏ ਗੁਲਾਮ ਰੱਖਣ ਦੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਸਿੱਖ ਕੌਮ ਆਪਣੇ ਹੱਕਾਂ ਲਈ ਆਪਣੇ ਹੱਕਾਂ ਲਈ ਸੰਘਰਸ਼ ਆ ਰਹੀ ਹੈ। ਪ੍ਰੰਤੂ ਬਹੁ ਗਿਣਤੀ ਦੀਆਂ ਕੇਂਦਰ ਸਰਕਾਰ ਨੇ ਸਿੱਖ ਕੌਮ ਉੱਤੇ ਸਾਇਤ ਤਸ਼ੱਦਦ ਕੀਤੇ ਹਨ। ਜਦੋਂ ਸਿੱਖ ਕੌਮ ਵੱਲੋਂ ਆਪਣੇ ਹੱਕ ਲਈ ਸੰਘਰਸ਼ ਸੰਘਰਸ਼ ਕੀਤੇ ਜਾਂਦੇ ਹਨ। ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਿਲੀ ਭੁਗਤ ਨਾਲ ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਖਾਸ ਕਰਕੇ ਗੈਰ ਕਾਨੂੰਨੀ ਤੌਰ ਤੇ ਜੇਲ੍ਹਾਂ ਵਿੱਚ ਡੱਕ ਦਿੱਤਾ ਚਾਹੁੰਦਾ ਹੈ। ਜਿਨ੍ਹਾਂ ਨੂੰ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਨਹੀਂ ਛੱਡਿਆ ਜਾਂਦਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਨੂੰ ਜਦੋਂ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ 30 32 ਸਾਲਾਂ ਤੋਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਨਹੀਂ ਛੱਡਿਆ ਤਾਂ ਉਨ੍ਹਾਂ ਨੂੰ ਮਜਬੂਰੀ ਵੱਸ 7 ਜਨਵਰੀ ਤੋਂ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦਿੱਸ ਸਰਹੱਦ ਉੱਤੇ ਲੱਗਿਆ। ਕੌਮੀ ਇਨਸਾਫ ਮੋਰਚਾ ਉੱਤੋਂ ਉਦੋਂ ਹੀ ਖਤਮ ਹੋਵੇਗਾ ਜਦੋ ਸਜਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘ ਰਿਹਾਅ ਹੋ ਕੇ ਮੋਰਚੇ ਵਿੱਚ ਸ਼ਾਮਿਲ ਹੋ ਜਾਣਗੇ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜਾਵਾਂ ਦੇਣ ਪ੍ਰਤੀ ਸਖ਼ਤ ਕਾਨੂੰਨ ਬਣਾਏ ਜਾਣਗੇ। ਇਹਨਾਂ ਤੋਂ ਇਲਾਵਾ ਬਹਿਬਲ ਕਲਾਂ ਗੋਲੀ ਕਾਂਡ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਦਾ ਇਨਸਾਫ਼ ਨਹੀਂ ਮਿਲ ਜਾਂਦਾ ਉਦੋਂ ਤੱਕ ਕੌਮੀ ਇਨਸਾਫ ਮੋਰਚਾ ਚਲਦਾ ਰਹੇਗਾ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਇਨਸਾਨ ਮੋਰਚੇ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਨੇ ਕਿਹਾ ਕਿ ਮੋਰਚਾ ਉਦੋਂ ਤੱਕ ਜਾਰੀ ਰਹੇਗਾ। ਜਦੋਂ ਤੱਕ ਰਿਹਾ ਨਹੀਂ ਹੋ ਜਾਂਦੇ। ਉਹਨਾਂ ਕਿਹਾ ਕਿ ਜਿੱਥੇ ਸਿੱਖ ਕੌਮ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਇਨਸਾਫ਼ ਨਹੀਂ ਦਿੱਤਾ ਜਾ ਰਿਹਾ ਉਥੇ ਹੀ ਅਦਾਲਤਾਂ ਵੱਲੋਂ ਵੀ ਸਿੱਖ ਕੌਮ ਨੂੰ ਇਨਸਾਫ ਦੇਣ ਵਿੱਚ ਵੱਡੇ ਪੱਧਰ ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੌਮੀ ਨੂੰ ਖਤਮ ਕਰਨ ਲਈ ਤਾਂ ਕਾਰਵਾਈ ਕਰਨੀ ਜ਼ਰੂਰੀ ਜਾਪਦੀ ਹੈ ਪਰੰਤੂ ਜਿਨ੍ਹਾਂ ਜਾਇਜ਼ ਮੁੱਦਿਆਂ ਨੂੰ ਲੈ ਕੇ ਕੌਮੀ ਇਨਸਾਨ ਮੋਰਚੇ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗਾਂ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਿੱਖ ਕੌਮ ਰਾਜ ਕਰਨ ਵਾਲੀ ਮਾਰਸ਼ਲ ਕੌਮ ਹੈ। ਪ੍ਰੰਤੂ ਹੁਣ ਆਪਣੇ ਨਿੱਜੀ ਸਵਾਰਥਾਂ ਵਿੱਚ ਕੌਮ ਦੇ ਲੀਡਰ ਫਸੇ ਹੋਣ ਕਰਕੇ ਗੁਲਾਮੀ ਕੱਟ ਰਹੇ ਹਨ। ਅਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਤਸ਼ੱਦਦ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਇੱਕ ਇਹੋ ਜਿਹਾ ਖਾਲਸਾ ਪੰਥ ਲਈ ਪਲੇਟਫਾਰਮ ਹੈ ਜਿੱਥੇ ਖੇਰੂੰ ਖੇਰੂੰ ਹੋਈ ਖਾਲਸਾ ਪੰਥਕ ਸ਼ਕਤੀ ਹੋ ਕੇ ਮੁੜ ਖ਼ਾਲਸਾ ਰਾਜ ਦੀ ਪ੍ਰਾਪਤੀ ਵੱਲ ਵੱਧ ਸਕਦੀ ਹੈ। ਕੌਮੀ ਇਨਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਐਡਵੋਕੇ ਅਮਰ ਸਿੰਘ ਚਾਹਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਪਹਿਲਾਂ ਨਾਲੋਂ ਵੀ ਮਜਬੂਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕੌਮੀ ਇਨਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਗੇ ਇਨਸਾਫ ਮੋਰਚੇ ਦੀਆਂ ਮੰਗਾਂ ਪ੍ਰਤੀ ਜਿਹੜੇ ਵਾਅਦੇ ਉਨ੍ਹਾਂ ਨੇ ਕੀਤੇ ਹਨ। ਉਹਨਾਂ ਨੂੰ ਬਾਰ-ਬਾਰ ਯਾਦ ਕਰਾ ਕੇ ਹੱਲ ਕਰਾਇਆ ਜਾਵੇਗਾ। ਉਹਨਾਂ ਕਿਹਾ ਕਿ ਕੌਮੀ ਇਨਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੇ ਸੀਨੀਅਰ ਆਗੂ ਆਪਣੀਆਂ ਚਾਰ ਮੰਗਾਂ ਤੋ ਕਦੇ ਵੀ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਕੌਮੀ ਇਨਸਾਨ ਮੋਰਚੇ ਵਿੱਚ ਵੱਡੇ ਪੱਧਰ ਤੇ ਸ਼ਾਮਲ ਹੋਣਾ ਚਾਹੀਦਾ ਹੈ। ਤਾਂ ਕੇ ਹਿੰਦੂ ਬਹੁਗਿਣਤੀ ਦੀਆਂ ਕੇਂਦਰ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਕੀਤੀਆਂ ਜਾ ਰਹੀਆਂ ਜ਼ਿਆਦਤੀਆਂ ਖਾਲਸਾ ਪੰਥ ਵੱਲੋਂ ਇਕੱਤਰ ਹੋ ਕੇ ਕੀਤਾ ਜਾ ਸਕੇ।। ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਚੰਡੀਗੜ੍ਹ ਦੀ ਕੋਈ ਮੇਨ ਸੜਕ ਵਗੈਰਾ ਕੋਈ ਬੰਦ ਨਹੀਂ ਕੀਤੀ ਗਈ ਸੀ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੇ ਸੜਕ ਬੰਦ ਕੀਤੀ ਹੋਈ ਸੀ ਅਤੇ ਮਾਣਯੋਗ ਹੁਕਮ ਦੇ ਤਹਿਤ ਆਪਣੇ ਆਪ ਹੀ ਚੰਡੀਗੜ੍ਹ ਪੁਲਿਸ ਵਲੋਂ ਖੋਲ ਦਿੱਤੀ ਗਈ ਹੈ। ਜਿਸ ਨੂੰ ਲੈ ਕੇ ਕੌਮੀ ਇਨਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੇ ਕੁਝ ਮੈਂਬਰਾਂ ਵਿੱਚ ਵੀ ਤਣਾਅ ਹੋਇਆ ਸੀ ਪਰੰਤੂ ਹੁਣ ਇਹ ਤਣਾਅ ਬਿਲਕੁਲ ਖ਼ਤਮ ਹੋ ਚੁੱਕਾ ਹੈ। ਕੌਮੀ ਇਨਸਾਫ ਮੋਰਚਾ ਹੋਵੇਗਾ। ਜਦੋਂ ਬੰਦੀ ਸਿੰਘਾਂ ਦੇ ਰਿਹਾਇਸ਼ ਮੋਰਚੇ ਦੀਆਂ ਹੋਰ ਸਾਰੀਆਂ ਮੰਗਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਮੰਨਿਆ ਜਾਣਗੀਆਂ।ਉਨ੍ਹਾਂ ਕਿਹਾ ਕਿ ਕੌਮੀ ਇਨਸਾਫ ਮੋਰਚਾ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ ਅਤੇ ਉਦੋਂ ਤੱਕ ਚਲਦਾ ਰਹੇਗਾ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਨਹੀਂ ਹੋ ਜਾਂਦੀ ਅਤੇ ਜੁੱਗੋ ਜੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜਾਵਾਂ ਦੇਣ ਲਈ ਸਖ਼ਤ ਕਾਨੂੰਨ ਨਹੀਂ ਬਣਾਏ। ਉਹਨਾਂ ਕਿਹਾ ਕਿ ਕੌਮ ਲਈ ਸ਼ਹੀਦੀਆਂ ਪ੍ਰਾਪਤ ਕਰ ਚੁੱਕੇ ਸ਼ਹੀਦ ਪਰਿਵਾਰਾਂ ਨੂੰ ਉਹਨਾਂ ਦੇ ਜੁਝਾਰੂ ਸਿੰਘਾ ਵੱਲੋਂ ਕੀਤੀਆਂ ਕੁਰਬਾਨੀਆਂ ਦੀਆਂ ਕੀਮਤਾਂ ਦਾ ਇਹਸਾਸ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਕੇਵਲ ਤੇ ਕੇਵਲ ਧਰਮ ਯੁੱਧ ਮੋਰਚੇ ਵਿੱਚ ਸ਼ਹੀਦ ਹੋਏ ਜੁਝਾਰੂ ਸਿੰਘ ਅਤੇ ਇੰਡੀਅਨ ਸਟੇਟ ਵਲੋਂ ਗੈਰ ਕਾਨੂੰਨੀ ਤੌਰ ਤੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲਾਂ ਵਿੱਚ ਡੱਕ ਕੇ ਰੱਖਣ ਵਿਰੁਧ ਅਤੇ ਉਹਨਾਂ ਦੀ ਰਿਹਾਈ ਲਈ ਪੱਕੇ ਤੌਰ ਤੇ ਮੋਰਚਾ ਲਗਾਇਆ ਹੋਇਆ ਹੈ ਜਿਸ ਵਿੱਚ ਖਾਸ ਕਰਕੇ ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੋਜਾਂ, ਪੰਥਕ ਜੱਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਮੁਲਾਜਿਮ ਐਸੋਸੀਏਸ਼ਨ ਅਤੇ ਸਮਾਜ ਸੇਵੀ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀਆ ਲਾਡਲੀਆਂ ਫੌਜਾਂ ਵੱਲੋਂ ਸੱਤ ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰ ਦੇ ਚਾਰ ਚੁਫੇਰੇ ਆਪਣੇ ਪੱਕੇ ਮੋਰਚੇ ਲਗਾਏ ਹੋਏ ਹਨ। ਇਹਨਾਂ ਤੋਂ ਇਲਾਵਾ ਨਿਦੇੜ ਸਾਹਿਬ ਖਾਲਸਾ ਪੰਥ ਦੇ ਪੰਜਵੇਂ ਤਖਤ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਨਰਿੰਦਰ ਸਿੰਘ ਬਾਬਾ ਬਲਵਿੰਦਰ ਸਿੰਘ ਅਤੇ ਬਾਬਾ ਗੁਰਮੀਤ ਸਿੰਘ ਵੱਲੋਂ 7 ਜਨਵਰੀ ਤੋਂ ਹੀ ਕੌਮੀ ਇਨਸਾਨ ਮੋਰਚੇ ਦੇ ਪੰਡਾਲ ਦੇ ਨੇੜੇ 24 ਘੰਟੇ ਲੰਗਰ ਚਲਾਏ ਹੋਏ ਹਨ। ਉਨ੍ਹਾਂ ਕਿਹਾ ਕਿ ਕੌਮੀ ਇਨਸਾਨ ਮੋਰਚਾ ਉਦੋਂ ਹੀ ਖਤਮ ਹੋਵੇਗਾ ਜਦੋਂ ਕੇਂਦਰ ਅਤੇ ਪੰਜਾਬ ਸਰਕਾਰਾਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾ ਕਰ ਦੇਣਗੀਆਂ ਅਤੇ ਸੁਪਰੀਮ ਕੋਰਟ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਦਿੱਤੀ ਮਹਾਨਤਾ ਅਨੁਸਾਰ ਜਿਹੜਾ ਵੀ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਦਾ ਹੈ ਉਸਦੇ ਲਈ ਸਖ਼ਤ ਕਾਨੂੰਨ ਬਣਾਉਣ ਅਤੇ ਬੈਬਲ ਕਲਾ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਾ ਇਨਸਾਫ ਲੈ ਕੇ ਹੀ ਇਨਸਾਫ ਮੋਰਚਾ ਇੱਥੋਂ ਖਤਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੋਰਚੇ ਦੀ ਸਫਲਤਾ ਲਈ ਸਮੁੱਚੀ ਤਾਲਮੇਲ ਕਮੇਟੀ ਵਲੋਂ ਮੁਦੇ ਮੋਢੇ ਜੋੜ ਕੇ ਤਨੋ ਮਨੋ ਅਤੇ ਧਨੋ ਮਦਦ ਕੀਤੀ ਜਾ ਰਹੀ ਹੈ ਦੇਸ਼ ਵਿਦੇਸ਼ ਦੀਆਂ ਸਮੂਹ ਸੰਗਤਾਂ ਵਲੋਂ ਦਿਨ ਰਾਤ ਵੱਡੇ ਪੱਧਰ ਤੇ ਸਹਿਯੋਗ ਦਿੱਤਾ ਜਾ ਰਿਹਾ ਹੈ। ਨੇ ਕਿਹਾ ਕਿ ਖਾਲਸਾ ਪੰਥ ਵੱਲੋਂ ਜਿਹੜੇ ਵੀ ਸੰਘਰਸ਼ ਕੀਤੇ ਗਏ ਹਨ ਉਹ ਸਫਲ ਰਹੇ ਹਨ। ਕੌਮੀ ਇਨਸਾਨ ਮੋੜ ਜਿਸ ਮਿਸ਼ਨ ਨੂੰ ਲੈ ਕੇ ਸੰਘਰਸ਼ ਅਰੰਭਿਆ ਗਿਆ ਹੈ ਉਸ ਨੂੰ ਪੂਰੀ ਸਫ਼ਲਤਾ ਨਾਲ ਖਤਮ ਕੀਤਾ ਜਾਵੇਗਾ। ਦੱਸਿਆ ਕਿ ਇਨਸਾਫ਼ ਮੋਰਚੇ ਦੀ ਸਮੁੱਚੀ ਤਾਲਮੇਲ ਕਮੇਟੀ ਵਲੋਂ ਇਸ ਇਤਿਹਾਸਿਕ ਕੌਮੀ ਇਨਸਾਫ ਮੋਰਚੇ ਦੀ ਸਫ਼ਲਤਾ ਲਈ ਤਨੋਂ ਮਨੋਂ ਅਤੇ ਧਨੋ ਸਹਿਯੋਗ ਦਿੱਤਾ ਜਾ ਰਿਹਾ ਹੈ ਸੀਨੀਅਰ ਆਗੂ ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਸਮੁੱਚੀ ਤਾਲਮੇਲ ਕਮੇਟੀ ਦੇ ਮੈਂਬਰਾਂ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਸੀਨੀਅਰ ਐਡਵੋਕੇਟ ਅਮਰ ਸਿੰਘ ਚਾਹਲ, ਲੀਗਲ ਅਡਵਾਈਜ਼ਰ ਐਡਵੋਕੇਟ ਦਿਲਸ਼ੇਰ ਸਿੰਘ, ਵਕੀਲ ਗੁਰਸ਼ਰਨ ਸਿੰਘ, ਭਾਈ ਇੰਦਰਵੀਰ ਸਿੰਘ, ਭਾਈ ਬਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਗੁਰਨਾਮ ਸਿੰਘ ਸਿੱਧੂ, ਜਥੇਦਾਰ ਰਛਪਾਲ ਸਿੰਘ ਚੰਡੀਗੜ੍ਹ, ਭਾਈ ਗੁਰਦੀਪ ਸਿੰਘ ਭੋਗਪੁਰ, ਭਾਈ ਗੁਰਜੰਟ ਸਿੰਘ, ਭਾਈ ਬਲਜੀਤ ਸਿੰਘ ਭਾਊ, ਬਾਬਾ ਬਲਜੀਤ ਸਿੰਘ ਦਾਦੂਵਾਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਫਤਿਹ) ਦੇ ਪ੍ਰਧਾਨ ਸ. ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਜਥੇਦਾਰ ਬਲਕਾਰ ਸਿੰਘ ਭੁੱਲਰ, ਕਿਸਾਨ ਆਗੂ ਡਾ. ਦਰਸ਼ਨ ਪਾਲ, ਭਾਈ ਹਰਵਿੰਦਰ ਸਿੰਘ ਲਖੋਵਾਲ, ਭਾਈ ਜਗਜੀਤ ਸਿੰਘ ਡੱਲੇਵਾਲ, ਭਾਈ ਸੁਰਜੀਤ ਸਿੰਘ ਫੁੱਲ ਭਾਈ ਸਤਨਾਮ ਸਿੰਘ ਬਹਿਰੁ, ਭਾਈ ਕੁਲਵਿੰਦਰ ਸਿੰਘ, ਭਾਈ ਮਲਕੀਤ ਸਿੰਘ ਗੁਲਾਮੀ ਵਾਲਾ, ਬਾਬਾ ਸਰੂਪ ਸਿੰਘ, ਭਾਈ ਸੁਖਵਿੰਦਰ ਸਿੰਘ ਲਾਲੀ, ਭਾਈ ਪਲਵਿੰਦਰ ਸਿੰਘ ਤਲਵਾੜਾ, ਅਰਬਾਂ ਖਰਬਾਂ ਤਰਨਾਂ ਦਲ ਦੇ ਮੁਖੀ ਨਿਹੰਗ ਸਿੰਘ ਜਥੇਦਾਰ ਬਾਬਾ ਰਾਜਾ ਰਾਜ ਸਿੰਘ, ਨਿਹੰਗ ਸਿੰਘ ਜੱਥੇਦਾਰ ਬਾਬਾ ਕੁਲਵਿੰਦਰ ਸਿੰਘ, ਭਾਈ ਹਰਦੀਪ ਸਿੰਘ, ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਬਲਵੀਰ ਸਿੰਘ ਹਿਸਾਰ ਸਰਦਾਰ ਅਵਤਾਰ ਸਿੰਘ ਚੇਅਰਮੈਨ ਸੀਐਲਪੀ ਇੰਡੀਆ ਸੀ ਭਾਈ ਜਸਵਿੰਦਰ ਸਿੰਘ ਰਾਜਪੁਰਾ ਭਾਈ ਪਵਨਦੀਪ ਸਿੰਘ ਖਾਲਸਾ ਆਦਿ ਸੀਨੀਅਰ ਆਗੂਆਂ ਦੀ ਅਗਵਾਈ ਵਿੱਚ ਕੌਮੀ ਇਨਸਾਫ ਮੋਰਚੇ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ਤੇ ਸਮਰਥਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ 18 ਸਤੰਬਰ ਨੂੰ ਜੁਗੋ ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੌਮੀ ਇਨਸਾਨ ਮੋਰਚੇ ਵੱਲੋਂ ਗੁਰਦੁਆਰਾ ਸ਼ਹੀਦਾਂ ਗੁਰਦੁਆਰਾ ਤੱਕ ਸੁਹਾਣਾ ਤੱਕ ਨਗਰ ਕੀਰਤਨ ਕੱਢਿਆ ਜਾਵੇਗਾ ਅਰਦਾਸ ਕਰਨ ਤੋਂ ਬਾਅਦ ਮੁੜ ਓਮ ਮੋਰਚੇ ਦੇ ਪੰਡਾਲ ਵਿੱਚ ਨਗਰ ਕੀਰਤਨ ਸਮਾਪਤ ਹੋਵੇਗਾ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਮੋਰਚੇ ਵਿੱਚ ਸ਼ਮੂਲੀਅਤ ਕਰਨੀ ਚਾਹੀਦੀ ਹੈ।